Waho Waho Gobind Singh Aape Gur Chela

ਦਸਮ ਪਿਤਾ ਵਰਗੀ ਜੱਗ ਅੰਦਰ ਘਾਲ ਸਕਦਾ ਹੋਰ ਘਾਲ ਕੋਈ ਨਹੀਂ
ਜਿਹੜਾ ਪੁੱਤ ਵਾਰੇ ਐਸਾ ਪਿਤਾ ਕੋਈ ਨਹੀਂ
ਜਿਹੜਾ ਪਿਤਾ ਵਾਰੇ ਐਸਾ ਬਾਲ ਕੋਈ ਨਹੀਂ
ਵਹ ਪ੍ਰਗਟਿਓ ਮਰਦ ਅਗੰਮੜਾ ਵਰਿਆਮ ਅਕੇਲਾ
ਵਾਹ ਵਾਹ ਗੋਬਿੰਦ ਸਿੰਘ
ਵਾਹ ਵਾਹ ਗੋਬਿੰਦ ਸਿੰਘ
ਆਪੇ ਗੁਰ ਚੇਲਾ
ਖਗ ਖੰਡ ਬਿਹੰਡੰ ਖਲ ਦਲ ਖੰਡੰ ਅਤਿ ਰਣ ਮੰਡੰ ਬਰ ਬੰਡੰ
ਭੁਜ ਦੰਡ ਅਖੰਡੰ ਤੇਜ ਪ੍ਰਚੰਡੰ ਜੋਤਿ ਅਮੰਡੰ ਭਾਨ ਪ੍ਰਭੰ
ਸੁਖ ਸੰਤਾ ਕਰਣੰ ਦੁਰਮਤਿ ਦਰਣੰ ਕਿਲਬਿਖ ਹਰਣੰ ਅਸਿ ਸਰਣੰ
ਜੈ ਜੈ ਜਗ ਕਾਰਣ ਸ੍ਰਿਸਟਿ ਉਬਾਰਣ ਮਮ ਪ੍ਰਤਿਪਾਰਣ ਜੈ ਤੇਗੰ
ਜੈ ਤੇਗੰ, ਜੈ ਤੇਗੰ, ਜੈ ਤੇਗੰ, ਜੈ ਤੇਗੰ
ਜੈ ਤੇਗੰ, ਜੈ ਤੇਗੰ, ਜੈ ਤੇਗੰ, ਜੈ ਤੇਗੰ
ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ
ਨਾਸਰੋ ਮਨਸੂਰ ਗੁਰੁ ਗੋਬਿੰਦ ਸਿੰਘ
ਏਜ਼ਦੀ ਮਨਜ਼ੂਰ ਗੁਰੁ ਗੋਬਿੰਦ ਸਿੰਘ
ਹੱਕ ਹੱਕ ਆਗਾਹ ਗੁਰੁ ਗੋਬਿੰਦ ਸਿੰਘ
ਸ਼ਾਹਿ ਸ਼ਾਹਨਸ਼ਾਹ ਗੁਰੁ ਗੋਬਿੰਦ ਸਿੰਘ
ਦੇਹ ਸ਼ਿਵਾ ਬਰੁ ਮੋਹਿ ਇਹੈ
ਸ਼ੁਭ ਕਰਮਨ ਤੇ ਕਬਹੂੰ ਨ ਟਰੋਂ
ਨ ਡਰੋਂ ਅਰਿ ਸੋ ਜਬ ਜਾਇ ਲਰੋਂ
ਨਿਸਚੈ ਕਰਿ ਅਪੁਨੀ ਜੀਤ ਕਰੋਂ
ਅਰੁ ਸਿਖ ਹੋਂ ਆਪਨੇ ਹੀ ਮਨ ਕੌ
ਇਹ ਲਾਲਚ ਹਉ ਗੁਨ ਤਉ ਉਚਰੋਂ
ਜਬ ਆਵ ਕੀ ਅਉਧ ਨਿਦਾਨ ਬਨੈ, ਅਤਿ ਹੀ ਰਨ ਮੈ ਤਬ ਜੂਝ ਮਰੋਂ
ਜਬ ਆਵ ਕੀ ਅਉਧ ਨਿਦਾਨ ਬਨੈ, ਅਤਿ ਹੀ ਰਨ ਮੈ ਤਬ ਜੂਝ ਮਰੋਂ
ਹਾਂ, ਹਾਂ



Credits
Writer(s): Chandra Kamal, Traditional
Lyrics powered by www.musixmatch.com

Link