Matlab Nikl Gaya

ਸਗਰੀ ਸ੍ਰਿਸ਼ਟਿ ਦਿਖਾਇ ਅਚੰਭਵ ॥ ਆਦਿ ਜੁਗਾਦਿ ਸਰੂਪ ਸੁਯੰਭਵ ॥੩੯੫॥
ਅਬ ਰੱਛਾ ਮੇਰੀ ਤੁਮ ਕਰੋ ॥ ਸਿੱਖਯ ਉਬਾਰਿ ਅਸਿੱਖਯ ਸੱਘਰੋ ॥
ਦੁਸ਼ਟ ਜਿਤੇ ਉਠਵਤ ਉਤਪਾਤਾ ॥ ਸਕਲ ਮਲੇਛ ਕਰੋ ਰਣ ਘਾਤਾ ॥੩੯੬॥

ਜੇ ਅਸਿਧੁਜ ਤਵ ਸ਼ਰਨੀ ਪਰੇ ॥ ਤਿਨ ਕੇ ਦੁਸ਼ਟ ਦੁਖਿਤ ਹ੍ਵੈ ਮਰੇ ॥
ਪੁਰਖ ਜਵਨ ਪਗੁ ਪਰੇ ਤਿਹਾਰੇ ॥ ਤਿਨ ਕੇ ਤੁਮ ਸੰਕਟ ਸਭ ਟਾਰੇ ॥੩੯੭॥
ਜੋ ਕਲਿ ਕੌ ਇਕ ਬਾਰ ਧਿਐਹੈ ॥ ਤਾ ਕੇ ਕਾਲ ਨਿਕਟਿ ਨਹਿ ਐਹੈ ॥

ਰੱਛਾ ਹੋਇ ਤਾਹਿ ਸਭ ਕਾਲਾ ॥ ਦੁਸ਼ਟ ਅਰਿਸ਼ਟ ਟਰੇ ਤਤਕਾਲਾ ॥੩੯੮॥
ਕ੍ਰਿਪਾ ਦ੍ਰਿਸ਼ਾਟਿ ਤਨ ਜਾਹਿ ਨਿਹਰਿਹੋ ॥ ਤਾਕੇ ਤਾਪ ਤਨਕ ਮਹਿ ਹਰਿਹੋ ॥
ਰਿੱਧਿ ਸਿੱਧਿ ਘਰ ਮੋਂ ਸਭ ਹੋਈ ॥ ਦੁਸ਼ਟ ਛਾਹ ਛ੍ਵੈ ਸਕੈ ਨ ਕੋਈ ॥੩੯੯॥

ਏਕ ਬਾਰ ਜਿਨ ਤੁਮੈਂ ਸੰਭਾਰਾ ॥ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸ਼ਟ ਦੋਖ ਤੇ ਰਹਾ ॥੪੦੦॥
ਖੜਗ ਕੇਤ ਮੈਂ ਸ਼ਰਨਿ ਤਿਹਾਰੀ ॥ ਆਪ ਹਾਥ ਦੈ ਲੇਹੁ ਉਬਾਰੀ ॥



Credits
Writer(s): Joy (remix), Amar Singh Chamkila
Lyrics powered by www.musixmatch.com

Link