5 Taara Remix - Dj Shadow

You're in the mix with DJ Shadow Dubai
And Dhol Beat International

Peg-peg ਕਰਦੇ ਨੇ...
(...ਸਾਰਾ ਗੁੱਸਾ)
Peg-peg ਕਰਦੇ ਨੇ...

Peg-peg ਕਰਦੇ ਨੇ ਬੋਤਲ ਮੈਂ ਚਾੜ੍ਹੀ
ਤੂੰ ਕੀ ਸਾਨੂੰ ਛੱਡਣਾ, ਨੀ ਅਸੀਂ ਛੱਡੀ ਯਾਰੀ
(ਤੂੰ ਕੀ ਸਾਨੂੰ ਛੱਡਣਾ, ਨੀ ਅਸੀਂ ਛੱਡੀ ਯਾਰੀ)

ਰਾਤੀ ਪੀ ਕੇ ਦਾਰੂ ਨਾਰੇ, ਯਾਰਾ ਪਾਏ ਨੀ ਖਿਲਾਰੇ (ਪਾਏ ਨੀ ਖਿਲਾਰੇ)
ਤੈਨੂੰ ਦਿਲ ਵਿੱਚੋਂ ਕੱਢ ਕੇ ਮੈਂ ਸੀਨਾ ਠਾਰਿਆ ਨੀ ਤੇਰਾ ਸਾਰਾ ਗੁੱਸਾ

ਪੰਜ ਤਾਰਾ ਠੇਕੇ ਉੱਤੇ ਬਹਿ ਕੇ ਤਾਰਿਆ ਮੈਂ ਤੇਰਾ ਸਾਰਾ ਗੁੱਸਾ
ਪੰਜ ਤਾਰਾ ਠੇਕੇ ਉੱਤੇ ਬਹਿ ਕੇ ਤਾਰਿਆ ਮੈਂ ਤੇਰਾ ਸਾਰਾ ਗੁੱਸਾ
ਪੰਜ ਤਾਰਾ ਠੇਕੇ ਉੱਤੇ ਬਹਿ ਕੇ ਤਾਰਿਆ ਮੈਂ ਤੇਰਾ ਸਾਰਾ ਗੁੱਸਾ

Feeling'an 'ਚ ਸੁਣ ਲੈ romantic song ਨੀ
ਤੇਰੇ ਨਾਲ਼ ਯਾਰੀ ਸੋਚੀ ਬੈਠਾ live long ਨੀ
ਪਿਆਰ ਦਾ ਬੁਖਾਰ ਤੈਨੂੰ ਓਨਾ ਚਿਰ ਚੜ੍ਹਿਆ
ਜਿੰਨਾਂ ਚਿਰ ਜੱਟ ਦੀ ਸੀ ਜੇਬ strong
ਹਾਏ, ਨੀ ਜੇਬ strong ਨੀ

ਤੇਰੇ ਨਾਲ਼ ਸੀ ਖਿਚਾਈਆਂ, Facebook 'ਤੇ ਮੈਂ ਪਾਈਆਂ
ਤੇਰੇ ਨਾਲ਼ ਖਿਚਾਵਾਈਆਂ, Facebook 'ਤੇ ਮੈਂ ਪਾਈਆਂ
ਤੇਰੀ ਕੱਲੀ-ਕੱਲੀ photo 'ਤੇ delete ਮਾਰਿਆ ਨੀ ਤੇਰਾ ਸਾਰਾ ਗੁੱਸਾ

ਪੰਜ ਤਾਰਾ ਠੇਕੇ ਉੱਤੇ ਬਹਿ ਕੇ ਤਾਰਿਆ ਮੈਂ ਤੇਰਾ ਸਾਰਾ ਗੁੱਸਾ
ਪੰਜ ਤਾਰਾ ਠੇਕੇ ਉੱਤੇ ਬਹਿ ਕੇ ਤਾਰਿਆ ਮੈਂ ਤੇਰਾ ਸਾਰਾ ਗੁੱਸਾ
ਪੰਜ ਤਾਰਾ ਠੇਕੇ ਉੱਤੇ ਬਹਿ ਕੇ ਤਾਰਿਆ ਮੈਂ ਤੇਰਾ ਸਾਰਾ ਗੁੱਸਾ

ਚੱਕਵੇਂ brand ਜਿਹੜੇ ਪਾਉਂਦੀ ਘੈਂਟ-ਘੈਂਟ ਨੀ
Gift'an 'ਚ ਦੇਕੇ ਵੱਜਾ ਯਾਰਾਂ ਦਾ ਹੀ band ਨੀ
ਸਾਨੂੰ refuse, ਕੀਤਾ choose ਤੂੰ ਵਿਲਾਇਤੀਆ
ਖੂਫ਼ੀਆਂ report'an ਨੀ ਤੂੰ ਜਾਣਾ England
ਹਾਏ, ਨੀ ਜਾਣਾ England ਨੀ

ਝੂਠੇ ਕਰ-ਕਰ hug, ਚੱਲੀ ਜੱਟ ਨੂੰ ਤੂੰ ਠੱਗ
ਝੂਠੇ ਕਰ-ਕਰ hug, Ranbir ਨੂੰ ਗਈ ਠੱਗ
ਮੇਰਾ ਕਰਕੇ ਹਵਾਈ ਪਾਰੀਆਂ ਹੀ ਸਾਰਿਆ ਨੀ ਤੇਰਾ ਸਾਰਾ ਗੁੱਸਾ

ਪੰਜ ਤਾਰਾ ਠੇਕੇ ਉੱਤੇ ਬਹਿ ਕੇ ਤਾਰਿਆ ਮੈਂ ਤੇਰਾ ਸਾਰਾ ਗੁੱਸਾ
ਪੰਜ ਤਾਰਾ ਠੇਕੇ ਉੱਤੇ ਬਹਿ ਕੇ ਤਾਰਿਆ ਮੈਂ ਤੇਰਾ ਸਾਰਾ ਗੁੱਸਾ
ਪੰਜ ਤਾਰਾ ਠੇਕੇ ਉੱਤੇ ਬਹਿ ਕੇ ਤਾਰਿਆ ਮੈਂ ਤੇਰਾ ਸਾਰਾ ਗੁੱਸਾ

...ਸਾਰਾ ਗੁੱਸਾ
(...ਸਾਰਾ ਗੁੱਸਾ)
...ਸਾਰਾ ਗੁੱਸਾ

You're in the mix with DJ Shadow Dubai
And Dhol Beat International

Credits
Writer(s): Jatinder Shah, Ranbir Singh, Dj Aquib Khan
Lyrics powered by www.musixmatch.com

Link