Deva Pahan Taariale

ਅੰਗ: 345 ਰਾਗੁ ਗਉੜੀ ਚੇਤੀ ਬਾਣੀ ਨਾਮਦੇਉ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਦੇਵਾ ਪਾਹਨ ਤਾਰੀਅਲੇ ॥
ਰਾਮ ਕਹਤ ਜਨ ਕਸ ਨ ਤਰੇ ॥੧॥ ਰਹਾਉ ॥
ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ ਬਿਆਧਿ ਅਜਾਮਲੁ ਤਾਰੀਅਲੇ ॥
ਚਰਨ ਬਧਿਕ ਜਨ ਤੇਊ ਮੁਕਤਿ ਭਏ ॥
ਹਉ ਬਲਿ ਬਲਿ ਜਿਨ ਰਾਮ ਕਹੇ ॥੧॥
ਦਾਸੀ ਸੁਤ ਜਨੁ ਬਿਦਰੁ ਸੁਦਾਮਾ ਉਗ੍ਰਸੈਨ ਕਉ ਰਾਜ ਦੀਏ ॥
ਜਪ ਹੀਨ ਤਪ ਹੀਨ ਕੁਲ ਹੀਨ ਕ੍ਰਮ ਹੀਨ ਨਾਮੇ ਕੇ ਸੁਆਮੀ ਤੇਊ ਤਰੇ ॥੨॥੧॥



Credits
Writer(s): Traditional, Bhai Sarabjeet Singh
Lyrics powered by www.musixmatch.com

Link