Dhur Ki Bani

ਧੁਰ ਕੀ ਬਾਣੀ ਆਈ ॥
ਤਿਨਿ ਸਗਲੀ ਚਿੰਤ ਮਿਟਾਈ ॥ ਅੰਗ: 627
ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥
ਦੁਖ ਰੋਗ ਕਾ ਡੇਰਾ ਭੰਨਾ ॥
ਅਨਦ ਕਰਹਿ ਨਰ ਨਾਰੀ ॥
ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥
ਸੰਤਹੁ ਸੁਖੁ ਹੋਆ ਸਭ ਥਾਈ ॥
ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥
ਧੁਰ ਕੀ ਬਾਣੀ ਆਈ ॥
ਤਿਨਿ ਸਗਲੀ ਚਿੰਤ ਮਿਟਾਈ ॥
ਦਇਆਲ ਪੁਰਖ ਮਿਹਰਵਾਨਾ ॥
ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥



Credits
Writer(s): Naresh Chauhan, Harjinder Singh
Lyrics powered by www.musixmatch.com

Link