Jo Maangeh Thakur Apne Te Soee Soee Devai

ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ॥
ਧਨਾਸਰੀ ਮਹਲਾ ੫॥
ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ॥
ਕ੍ਰਿਪਾ ਕਟਾਖ੍ਯ੍ਯ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥
ਹਰਿ ਜਨ ਰਾਖੇ ਗੁਰ ਗੋਵਿੰਦ॥
ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ॥
ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ॥
ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥



Credits
Writer(s): Traditional, Bhai Chamanjeet Singh Lal (delhi Wale)
Lyrics powered by www.musixmatch.com

Link