Mitr Pyare Nu - Solo

ਮਿੱਤਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ
ਮਿੱਤਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ
ਮਿੱਤਰ ਪਿਆਰੇ ਨੂੰ...

ਤੁਧੁ ਬਿਨੁ ਰੋਗੁ ਰਜਾਈਆਂ ਦਾ ਓਢਣ
ਤੁਧੁ ਬਿਨੁ ਰੋਗੁ ਰਜਾਈਆਂ ਦਾ ਓਢਣ
ਨਾਗ ਨਿਵਾਸਾਂ ਦੇ ਹਹਿਣਾ

ਮਿੱਤਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ
ਮਿੱਤਰ ਪਿਆਰੇ ਨੂੰ...

ਸੂਲ ਸੁਰਾਹੀ, ਖ਼ੰਜਰ ਪਿਆਲਾ
ਸੂਲ ਸੁਰਾਹੀ, ਖ਼ੰਜਰ ਪਿਆਲਾ
ਬਿੰਗ ਕਸਾਈਆਂ ਦਾ ਸਹਿਣਾ

ਮਿੱਤਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ
ਮਿੱਤਰ ਪਿਆਰੇ ਨੂੰ...

ਯਾਰੜੇ ਦਾ ਸਾਨੂੰ ਸੱਥਰੁ ਚੰਗਾ
ਯਾਰੜੇ ਦਾ ਸਾਨੂੰ ਸੱਥਰੁ ਚੰਗਾ
ਭਠ ਖੇੜਿਆ ਦਾ ਰਹਿਣਾ

ਮਿੱਤਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ
ਮਿੱਤਰ ਪਿਆਰੇ ਨੂੰ...



Credits
Writer(s): Traditional, Jagjit Singh
Lyrics powered by www.musixmatch.com

Link